Leviticus 14:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਨੇਮ ਉਨ੍ਹਾਂ ਲੋਕਾਂ ਲਈ ਹਨ ਜਿਹੜੇ ਆਪਣੇ ਚਮੜੀ ਦੇ ਰੋਗਾਂ ਤੋਂ ਰਾਜੀ ਹੋਏ ਹਨ ਪਰ ਪਾਕ ਹੋਣ ਲਈ ਬਲੀਆਂ ਦੇਣ ਦੇ ਸਮਰਥ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਲਈ ਜਿਸ ਦੇ ਵਿੱਚ ਕੋਹੜ ਦਾ ਰੋਗ ਹੈ ਅਤੇ ਜਿਸ ਦੇ ਹੱਥ ਵਿੱਚ ਸ਼ੁੱਧਤਾਈ ਦੀਆਂ ਵਸਤਾਂ ਨਹੀਂ ਆ ਸੱਕਦੀਆਂ, ਇਹ ਉਸ ਦੀ ਬਿਵਸਥਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੂੰ ਕੋੜ੍ਹ ਦਾ ਰੋਗ ਹੋਇਆ ਹੋਵੇ ਅਤੇ ਉਹ ਇਸ ਯੋਗ ਨਾ ਹੋਵੇ ਕਿ ਉਹ ਸ਼ੁੱਧਤਾਈ ਦੀਆਂ ਵਸਤੂਆਂ ਨੂੰ ਲਿਆ ਸਕੇ, ਉਸ ਦੇ ਲਈ ਇਹੋ ਬਿਵਸਥਾ ਹੈ।