Leviticus 14:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੂੰ ਘਰ ਵਿੱਚੋਂ ਬਾਹਰ ਆ ਜਾਣਾ ਚਾਹੀਦਾ ਹੈ ਅਤੇ ਘਰ ਨੂੰ ਸੱਤ ਦਿਨਾਂ ਲਈ ਤਾਲਾ ਲਾ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਘਰ ਵਿੱਚੋਂ ਘਰ ਦੇ ਬੂਹੇ ਤੋੜੀ ਨਿਕੱਲੇ ਅਤੇ ਘਰ ਨੂੰ ਸੱਤ ਦਿਨ ਤੋੜੀ ਬੰਦ ਕਰ ਛੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਘਰ ਨੂੰ ਸੱਤ ਦਿਨ ਤੱਕ ਬੰਦ ਕਰ ਦੇਵੇ।