Leviticus 14:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਲੋਕਾਂ ਤੋਂ ਸਾਰੇ ਘਰ ਨੂੰ ਖੁਰਚਵਾ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਉਹ ਖੁਰਚਿਆ ਹੋਇਆ ਪਲਸਤਰ ਸ਼ਹਿਰ ਤੋਂ ਬਾਹਰ ਖਾਸ ਨਾਪਾਕ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਘਰ ਨੂੰ ਅੰਦਰੋਂ ਆਲੇ ਦੁਆਲੇ ਛਿਲਵਾ ਦੇਵੇ ਅਤੇ ਉਸ ਮਿੱਟੀ ਨੂੰ ਜੋ ਛਿੱਲੀ ਹੈ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਸੁੱਟਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।