Leviticus 14:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਘਰ, ਇਸਦੇ ਪੱਥਰ, ਇਸ ਦੀਆਂ ਲੱਕੜਾਂ ਅਤੇ ਇਸਦਾ ਸਾਰਾ ਪਲਸਤਰ ਉਧੇੜ ਦੇਣਾ ਚਾਹੀਦਾ ਹੈ। ਲੋਕਾਂ ਨੂੰ ਘਰ ਦਾ ਸਾਰਾ ਮਲਬਾ ਸ਼ਹਿਰ ਤੋਂ ਬਾਹਰ ਖਾਸ ਪਲੀਤ ਥਾਂ ਤੇ ਸੁੱਟ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਘਰ ਨੂੰ ਢਾਹ ਦੇਵੇ ਉਸ ਦੇ ਪੱਥਰ ਅਤੇ ਉਸ ਦੀਆਂ ਲੱਕੜੀਆਂ ਅਤੇ ਘਰ ਦਾ ਸਾਰਾ ਚੂਨਾ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕਿਸੇ ਅਸ਼ੁੱਧ ਥਾਂ ਵਿੱਚ ਲੈ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।