Leviticus 14:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਉੱਤੇ ਮਿੱਟੀ ਦੇ ਬਰਤਨ ਵਿੱਚ ਜ਼ਿਬਹ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਪੰਛੀਆਂ ਵਿੱਚੋਂ ਇੱਕ ਕਿਸੇ ਮਿੱਟੀ ਦੇ ਭਾਂਡੇ ਵਿੱਚ ਵਗਦੇ ਪਾਣੀ ਉੱਤੇ ਕੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪੰਛੀਆਂ ਵਿੱਚੋਂ ਕਿਸੇ ਇੱਕ ਨੂੰ ਵੱਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਵੱਢੇ।