Leviticus 15:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਬੰਦਾ ਵੀਰਜ ਵਗਾਉਂਦਾ, ਉਸ ਨੂੰ ਆਪਣੇ-ਆਪ ਨੂੰ ਪਾਣੀ ਵਿੱਚ ਪੂਰੀ ਤਰ੍ਹਾਂ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕਿਸੇ ਮਨੁੱਖ ਦੀ ਬਿੰਦ ਨਿਕੱਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕਿਸੇ ਮਨੁੱਖ ਦਾ ਵੀਰਜ ਨਿੱਕਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।