Leviticus 15:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਕਿਸੇ ਔਰਤ ਨਾਲ ਸੰਭੋਗ ਕਰਦਾ ਹੈ, ਆਦਮੀ ਤੇ ਔਰਤ, ਦੋਹਾਂ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੀਵੀਂ ਭੀ ਜਿਸ ਦੇ ਨਾਲ ਕੋਈ ਮਨੁੱਖ ਸੰਗ ਕਰੇ ਅਤੇ ਉਸ ਤੋਂ ਰਕਤ ਨਿਕੱਲੇ ਤਾਂ ਉਹ ਦੋਵੇਂ ਪਾਣੀ ਵਿੱਚ ਨਹਾਉਣ ਅਤੇ ਸੰਧਿਆਂ ਤੋੜੀ ਅਸ਼ੁੱਧ ਰਹਿਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।