Leviticus 15:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਇਲਾਵਾ ਹਰ ਉਹ ਚੀਜ਼ ਜਿਸ ਉੱਤੇ ਮਾਹਵਾਰੀ ਸਮੇਂ ਵਾਲੀ ਔਰਤ ਲੇਟਦੀ ਹੈ। ਪਲੀਤ ਹੋ ਜਾਵੇਗੀ। ਅਤੇ ਹਰ ਉਹ ਚੀਜ਼, ਜਿਸ ਉੱਤੇ ਉਹ ਉਸ ਸਮੇਂ ਦੌਰਾਨ ਬੈਠਦੀ ਹੈ, ਪਲੀਤ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੀ ਵਸਤ ਉੱਤੇ ਉਹ ਆਪਣੇ ਵੱਖਰੇ ਹੋਣ ਦੇ ਦਿਨਾਂ ਵਿੱਚ ਲੰਮੀ ਪਵੇ, ਸੋ ਅਸ਼ੁੱਧ ਹੋਵੇ ਅਤੇ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ ਸੋ ਅਸ਼ੁੱਧ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ।