Leviticus 15:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਕਿਸੇ ਉਸ ਚੀਜ਼ ਨੂੰ ਛੂੰਹਦਾ ਜੋ ਬਿਸਤਰੇ ਉੱਤੇ ਸੀ ਜਾਂ ਜਿਸ ਉੱਤੇ ਉਹ ਬੈਠੀ ਹੋਈ ਸੀ, ਉਹ ਸ਼ਾਮ ਤੱਕ ਪਲੀਤ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਾਵੇਂ ਉਸ ਦੀ ਸੇਜ ਹੋਵੇ ਯਾ ਕੋਈ ਵਸਤ ਜਿਸ ਦੇ ਉੱਤੇ ਉਹ ਬਹਿੰਦੀ ਹੈ ਜਿਸ ਵੇਲੇ ਉਹ ਉਸ ਨੂੰ ਛੋਹੇ ਤਾਂ ਉਹ ਸੰਧਿਆਂ ਤੋੜੀ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।