Leviticus 15:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਕੋਈ ਆਦਮੀ ਕਿਸੇ ਔਰਤ ਨਾਲ ਉਸ ਦੇ ਮਾਹਵਾਰੀ ਸਮੇਂ ਦੌਰਾਨ, ਸੰਭੋਗ ਕਰਦਾ ਹੈ, ਉਹ ਸੱਤਾਂ ਦਿਨਾਂ ਤੱਕ ਪਲੀਤ ਰਹੇਗਾ। ਹਰ ਉਹ ਬਿਸਤਰ ਜਿਸ ਉੱਤੇ ਉਹ ਆਦਮੀ ਸੌਵੇਗਾ, ਪਲੀਤ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦੀ ਰਿਤੂ ਲੱਗੇ ਤਾਂ ਉਹ ਸੱਤ ਦਿਨ ਤੋੜੀ ਅਸ਼ੁੱਧ ਰਹੇ ਅਤੇ ਹਰ ਸੇਜ ਦੇ ਉੱਤੇ ਉਹ ਲੰਮਾ ਪੈਂਦਾ ਹੈ ਸੋ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।