Leviticus 15:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਖੂਨ ਪੈਣ ਦੇ ਸਮੇਂ ਦੌਰਾਨ ਜਿਹੜੇ ਬਿਸਤਰੇ ਉੱਤੇ ਉਹ ਔਰਤ ਲੇਟਦੀ ਹੈ ਉਹ ਉਸ ਦੇ ਮਾਹਵਾਰੀ ਸਮੇਂ ਦੇ ਬਿਸਤਰੇ ਵਰਗਾ ਹੀ ਹੋਵੇਗਾ। ਹਰ ਉਹ ਚੀਜ਼ ਜਿਸ ਉੱਤੇ ਉਹ ਔਰਤ ਬੈਠਦੀ ਹੈ ਉਹ ਉਸੇ ਤਰ੍ਹਾਂ ਪਲੀਤ ਹੋਵੇਗੀ ਜਿਵੇਂ ਉਹ ਮਾਹਵਾਰੀ ਦੇ ਦੌਰਾਨ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ ਸੋ ਉਸ ਦੇ ਵੱਖਰੇ ਹੋਣ ਦੀ ਸੇਜ ਦੇ ਸਮਾਨ ਹੋਣ ਅਤੇ ਉਸ ਦੀ ਵੱਖਰੀ ਹੋਣ ਦੀ ਅਸ਼ੁੱਧਤਾਈ ਵਰਗੀ ਜਿਹੜੀ ਵਸਤ ਉੱਤੇ ਉਹ ਬਹਿੰਦੀ ਹੈ, ਅਸ਼ੁੱਧ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ।