Leviticus 15:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅੱਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਠਵੇਂ ਦਿਨ ਉਹ ਦੋ ਘੁਗੀਆਂ ਯਾ ਕਬੂਤ੍ਰਾਂ ਦੇ ਦੋ ਬੱਚੇ ਲੈਕੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਕੋਲ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ।