Leviticus 15:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਉਸ ਦੇ ਸ਼ਰੀਰ ਵਿੱਚੋਂ ਇਹ ਚੀਜ਼ ਵਗਣਾ ਜਾਰੀ ਰੱਖਦੀ ਹੈ ਜਾਂ ਉਸਦਾ ਸ਼ਰੀਰ ਇਸ ਨੂੰ ਵਗਣ ਤੋਂ ਰੋਕ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੇ ਪ੍ਰਮੇਹ ਵਿੱਚ ਉਸ ਦੀ ਅਸ਼ੁੱਧਤਾਈ ਇਹ ਹੈ,ਭਾਵੇਂ ਉਸ ਦੇ ਸਰੀਰ ਤੋਂ ਪ੍ਰਮੇਹ ਵਗੇ, ਭਾਵੇਂ ਉਸ ਦੇ ਸਰੀਰ ਵਿੱਚ ਬੰਦ ਹੋ ਜਾਏ, ਤਾਂ ਭੀ ਉਸ ਦੀ ਅਸ਼ੁੱਧਤਾਈ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਪ੍ਰਮੇਹ ਉਸ ਦੇ ਸਰੀਰ ਤੋਂ ਵਗਦਾ ਰਹੇ ਭਾਵੇਂ ਵਗਣਾ ਬੰਦ ਵੀ ਹੋ ਜਾਵੇ ਤਾਂ ਵੀ ਉਹ ਅਸ਼ੁੱਧ ਹੈ।