Leviticus 15:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ ਨੂੰ ਪੰਛੀ, ਇੱਕ ਪੰਛੀ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਉਸ ਲਈ ਯਹੋਵਾਹ ਦੇ ਸਾਹਮਣੇ ਉਸ ਦੇ ਨਾਪਾਕ ਖੂਨ ਵਗਣ ਖਾਤਰ ਪਰਾਸਚਿਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦਾ ਅਸ਼ੁੱਧਤਾਈ ਦੇ ਪ੍ਰਮੇਹ ਕਰਕੇ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।