Leviticus 15:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਬਿਧੀਆਂ ਪ੍ਰਮੇਹ ਵਾਲੇ ਲੋਕਾਂ ਅਤੇ ਉਨ੍ਹਾਂ ਆਦਮੀਆਂ ਲਈ ਹਨ ਜਿਨ੍ਹਾਂ ਦਾ ਵੀਰਜ ਵਗ ਜਾਵੇ ਅਤੇ ਇਸ ਕਾਰਣ ਪਲੀਤ ਹੋ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਨੂੰ ਪ੍ਰਮੇਹ ਅਤੇ ਜਿਸ ਦੀ ਬਿੰਦ ਦੇ ਨਿਕੱਲਣ ਨਾਲ ਅਸ਼ੁੱਧ ਹੋਵੇ, ਉਸ ਦੀ ਇਹ ਬਿਵਸਥਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,