Leviticus 15:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਬਿਧੀਆਂ ਉਨ੍ਹਾਂ ਔਰਤਾਂ ਲਈ ਹਨ ਜਿਹੜੀਆਂ ਆਪਣੇ ਮਾਹਵਾਰੀ ਦੇ ਖੂਨ ਨਾਲ ਪਲੀਤ ਹੋ ਜਾਂਦੀਆਂ ਹਨ। ਇਹ ਬਿਧੀਆਂ ਹਰ ਉਸ ਵਿਅਕਤੀ ਲਈ ਹਨ ਜਿਸ ਨੂੰ ਅਸੁਭਾਵਿਕ ਪ੍ਰਮੇਹ ਹੋਵੇ ਅਤੇ ਉਸ ਆਦਮੀ ਲਈ ਹਨ ਜਿਹੜਾ ਕਿਸੇ ਨਾਪਾਕ ਔਰਤ ਨਾਲ ਸੰਭੋਗ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੀ ਜਿਸ ਨੂੰ ਰਿਤੂ ਅਉਸਰ ਆਈ ਹੋਵੇ ਅਤੇ ਉਸ ਦੀ ਜਿਸ ਨੂੰ ਪ੍ਰਮੇਹ ਹੋਵੇ, ਭਾਵੇਂ ਮਨੁੱਖ ਭਾਵੇਂ ਤੀਵੀਂ ਅਤੇ ਉਸ ਦੀ ਜੋ ਅਸ਼ੁੱਧ ਤੀਵੀਂ ਨਾਲ ਸੰਗ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।