Leviticus 15:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਉਹ ਬੰਦਾ, ਜਿਸਦੇ ਸ਼ਰੀਰ ਵਿੱਚੋਂ ਕੋਈ ਚੀਜ਼ ਵਗਦੀ ਹੈ, ਕਿਸੇ ਬਿਸਤਰੇ ਉੱਤੇ ਲੇਟਿਆ ਹੈ, ਤਾਂ ਉਹ ਬਿਸਤਰਾ ਪਲੀਤ ਹੋ ਜਾਂਦਾ ਹੈ। ਉਹ ਹਰ ਚੀਜ਼, ਜਿਸ ਉੱਤੇ ਉਹ ਬੰਦਾ ਬੈਠਦਾ ਹੈ, ਪਲੀਤ ਹੋ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੰਮਾ ਪਵੇ ਅਸ਼ੁੱਧ ਹੋਣ ਅਤੇ ਸੱਭੇ ਜਿਨ੍ਹਾਂ ਉੱਤੇ ਉਹ ਬਹੇ ਅਸ਼ੁੱਧ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ।