Leviticus 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਉਸ ਬੰਦੇ ਦੇ ਬਿਸਤਰੇ ਨੂੰ ਛੂਹ ਲੈਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਉਸ ਦੀ ਸੇਜ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।