Leviticus 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵਾਰੀ ਕਰਦੇ ਵਕਤ ਪ੍ਰਮੇਹ ਵਾਲਾ ਬੰਦਾ ਜਿਸ ਕਾਸੇ ਤੇ ਵੀ ਬੈਠਦਾ ਹੈ ਪਲੀਤ ਹੋ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੀ ਕਾਠੀ ਉੱਤੇ ਉਹ ਪ੍ਰਮੇਹ ਵਾਲਾ ਬਹਿੰਦਾ ਹੈ ਸੋ ਅਸ਼ੁੱਧ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ।