Leviticus 16:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੂੰ ਯਹੋਵਾਹ ਦੇ ਸਾਹਮਣੇ ਜਗਵੇਦੀ ਤੋਂ ਅੱਗ ਦੇ ਕੋਲਿਆਂ ਦਾ ਇੱਕ ਕੜਛਾ ਲੈਣਾ ਚਾਹੀਦਾ ਹੈ। ਹਾਰੂਨ ਪੀਸੀ ਹੋਈ ਸੁਗੰਧਤ ਧੂਫ਼ ਦੀਆਂ ਦੋ ਮਠੀਆਂ ਲਵੇਗਾ। ਹਾਰੂਨ ਇਸ ਧੂਫ਼ ਨੂੰ ਕਮਰੇ ਵਿੱਚ ਪਰਦੇ ਦੇ ਪਿੱਛੇ ਲੈ ਕੇ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਜਗਵੇਦੀ ਦੇ ਉੱਤੋਂ ਅੱਗ ਦੇ ਕੋਲਿਆਂ ਨਾਲ ਧੂਪਦਾਨੀ ਨੂੰ ਭਰ ਕੇ ਅਤੇ ਮਹੀਨ ਕੁੱਟੇ ਹੋਏ ਅਸ਼ੁਗੰਧ ਨਾਲ ਹੱਥ ਭਰ ਕੇ ਉਸ ਨੂੰ ਪੜਦੇ ਦੇ ਅੰਦਰ ਲੈ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।