Leviticus 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਧੂਫ਼ ਨੂੰ ਯਹੋਵਾਹ ਦੇ ਸਾਹਮਣੇ ਅੱਗ ਉੱਤੇ ਪਾਵੇਗਾ। ਫ਼ੇਰ ਧੂਫ਼ ਦਾ ਬੱਦਲ ਇਕਰਾਰਨਾਮੇ ਦੇ ਉੱਪਰ ਕੱਜਣ ਉਪਰ ਫ਼ੈਲ ਜਾਵੇਗਾ। ਇਸ ਤਰ੍ਹਾਂ ਹਾਰੂਨ ਮਰੇਗਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਧੂਪ ਪਾਵੇ ਜੋ ਧੂਪ ਦਾ ਬੱਦਲ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ ਕੱਜ ਲਵੇ ਭਈ ਉਹ ਮਰੇ ਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।