Leviticus 16:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਬਲਦ ਦਾ ਕੁਝ ਖੂਨ ਲਵੇਗਾ ਅਤੇ ਇਸ ਨੂੰ ਖਾਸ ਕੱਜਣ ਦੇ ਪੂਰਬ ਵੱਲ ਛਿੜਕੇਗਾ। ਫ਼ੇਰ ਉਹ ਇਸ ਖੂਨ ਨੂੰ ਆਪਣੀ ਉਂਗਲੀ ਨਾਲ ਖਾਸ ਕੱਜਣ ਦੇ ਸਾਹਮਣੇ ਸੱਤ ਵਾਰੀ ਛਿੜਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਬਲਦ ਦੇ ਲਹੂ ਤੋਂ ਲੈਕੇ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਪੂਰਬ ਦੀ ਵੱਲ ਆਪਣੀ ਉਂਗਲ ਨਾਲ ਛਿਣਕੇ ਅਤੇ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਓਹ ਆਪਣੀ ਉਂਗਲ ਨਾਲ ਲਹੂ ਨੂੰ ਸੱਤ ਵੇਰੀ ਛਿਣਕੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।”