Leviticus 16:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਾਰੂਨ ਆਪਣੀ ਉਂਗਲੀ ਨਾਲ ਖੂਨ ਨੂੰ ਜਗਵੇਦੀ ਜਗਵੇਦੀ ਉੱਤੇ ਸੱਤ ਵਾਰੀ ਛਿੜਕੇਗਾ। ਇਸ ਤਰ੍ਹਾਂ ਹਰੂਨ ਜਗਵੇਦੀ ਨੂੰ ਇਸਰਾਏਲ ਦੇ ਲੋਕਾਂ ਦੀ ਸਾਰੀ ਨਾਪਾਕਤਾ ਤੋਂ ਪਵਿੱਤਰ ਬਣਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਸ ਲਹੂ ਤੋਂ ਉਸ ਦੇ ਉੱਤੇ ਸੱਤ ਵੇਰੀ ਆਪਣੀ ਉਂਗਲ ਨਾਲ ਛਿਣਕੇ ਅਤੇ ਉਸ ਨੂੰ ਸ਼ੁੱਧ ਕਰੇ ਅਤੇ ਇਸਰਾਏਲੀਆਂ ਦੀ ਅਸ਼ੁੱਧਤਾਈ ਤੋਂ ਉਸ ਨੂੰ ਪਵਿੱਤ੍ਰ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ।