Leviticus 16:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਉਸ ਬੰਦੇ ਨੂੰ ਜਿਹੜਾ ਬੱਕਰੇ ਨੂੰ ਅਜ਼ਾਜ਼ੇਲ ਵੱਲ ਲੈ ਕੇ ਗਿਆ ਸੀ, ਆਪਣੇ ਕੱਪੜੇ ਅਤੇ ਆਪਣਾ ਸ਼ਰੀਰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਇਸਤੋਂ ਬਾਦ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਨੇ ਅਜ਼ਾਜ਼ੇਲ ਲਈ ਉਸ ਬੱਕਰੇ ਨੂੰ ਛੱਡ ਦਿੱਤਾ, ਸੋ ਆਪਣੇ ਲੀੜੇ ਧੋਕੇ ਪਾਣੀ ਵਿੱਚ ਨ੍ਹਾਕੇ ਪਿੱਛੋਂ ਡੇਰੇ ਵਿੱਚ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।