Leviticus 16:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਆਦਮੀ, ਜਿਹੜਾ ਉਨ੍ਹਾਂ ਨੂੰ ਸਾੜਦਾ ਹੈ, ਆਪਣੇ ਕੱਪੜੇ ਅਤੇ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋ ਲਵੇ। ਇਸਤੋਂ ਮਗਰੋਂ, ਉਹ ਡੇਰੇ ਵਿੱਚ ਦਾਖਲ ਹੋ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਉਨ੍ਹਾਂ ਨੂੰ ਸਾੜੇ, ਸੋ ਆਪਣੇ ਲੀੜੇ ਧੋਕੇ ਅਤੇ ਪਾਣੀ ਵਿੱਚ ਨ੍ਹਾਕੇ ਪਿੱਛੋਂ ਡੇਰੇ ਵਿੱਚ ਆਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।