Leviticus 16:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਨੇਮ ਤੁਹਾਡੇ ਲਈ ਹਮੇਸ਼ਾ ਜਾਰੀ ਰਹੇਗਾ; ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਤੁਹਾਡੇ ਸਾਰਿਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਉੱਤੇ ਵੀ ਲਾਗੂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਲਈ ਇਹ ਇੱਕ ਸਦਾ ਦੀ ਬਿਧੀ ਠਹਿਰੇ, ਜੋ ਸੱਤਵੇਂ ਮਹੀਨੇ ਵਿੱਚ ਮਹੀਨੇ ਦੀ ਦਸਵੀਂ ਮਿਤੀ ਨੂੰ ਤੁਸਾਂ ਆਪਣੇ ਪ੍ਰਾਣਾਂ ਨੂੰ ਦੁਖ ਦੇਣਾ ਅਤੇ ਕੁਝ ਕੰਮ ਨਾ ਕਰਨਾ, ਭਾਵੇਂ ਆਪਣੇ ਦੇਸ ਦਾ ਹੋਵੇ, ਭਾਵੇਂ ਓਪਰਾ, ਜੋ ਤੁਹਾਡੇ ਵਿਚਕਾਰ ਰਹਿੰਦਾ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,