Leviticus 16:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲਈ ਇਹ ਦਿਨ ਅਰਾਮ ਕਰਨ ਦਾ ਬਹੁਤ ਮਹੱਤਵਪੂਰਣ ਦਿਨ ਹੈ। ਤੁਹਾਨੂੰ ਭੋਜਨ ਨਹੀਂ ਕਰਨਾ ਚਾਹੀਦਾ। ਇਹ ਨੇਮ ਹਮੇਸ਼ਾ ਲਈ ਜਾਰੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਤੁਹਾਡੇ ਲਈ ਇੱਕ ਵਿਸਰਾਮ ਦਾ ਸਬਤ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸਾਂ ਆਪਣੇ ਪ੍ਰਾਣਾਂ ਨੂੰ ਦੁਖ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ।