Leviticus 16:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਤਰ੍ਹਾਂ ਜਿਸ ਆਦਮੀ ਨੂੰ ਪਰਧਾਨ ਜਾਜਕ ਹੋਣ ਲਈ ਚੁਣਿਆ ਗਿਆ ਹੋਵੇਗਾ, ਪਰਾਸਚਿਤ ਕਰਨ ਦੀਆਂ ਰੀਤਾਂ ਕਰੇਗਾ। ਇਹੀ ਉਹ ਆਦਮੀ ਹੈ ਜਿਸ ਨੂੰ ਉਸ ਦੇ ਪਿਤਾ ਤੋਂ ਮਗਰੋਂ ਪਰਧਾਨ ਜਾਜਕ ਵਜੋਂ ਸੇਵਾ ਕਰਨ ਲਈ ਨਿਯੁਕਤ ਕੀਤਾ ਗਿਆ। ਉਸ ਨੂੰ ਲਿਨਨ ਦੇ ਖਾਸ ਵਸਤਰ ਪਹਿਨਣੇ ਚਾਹੀਦੇ ਹਨ। ਇਹ ਵਸਤਰ ਪਵਿੱਤਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਜਾਜਕ ਜਿਸ ਨੂੰ ਉਹ ਮਸਹ ਕਰੇ ਅਤੇ ਜਿਸ ਨੂੰ ਆਪਣੇ ਪਿਓ ਦੀ ਥਾਂ ਜਾਜਕ ਦੇ ਕੰਮ ਵਿੱਚ ਸੇਵਾ ਕਰਨ ਲਈ ਥਾਪੇ ਸੋ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਲੀੜੇ ਨੂੰ ਅਰਥਾਤ ਪਵਿੱਤ੍ਰ ਬਸਤ੍ਰ ਨੂੰ ਪਹਿਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।