Leviticus 16:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਅੱਤ ਪਵਿੱਤਰ ਸਥਾਨ, ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ। ਅਤੇ ਉਸ ਨੂੰ ਜਾਜਕਾਂ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਸ਼ੁੱਧ ਬਨਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਭਨਾਂ ਲੋਕਾਂ ਦੇ ਲਈ ਪ੍ਰਾਸਚਿਤ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।