Leviticus 16:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਖਾਤਰ ਉਨ੍ਹਾਂ ਦੇ ਪਾਪਾਂ ਲਈ ਪਰਾਸਚਿਤ ਕਰਨ ਦਾ ਇਹ ਨੇਮ ਹਮੇਸ਼ਾ ਜਾਰੀ ਰਹੇਗਾ। ਤੁਸੀਂ ਇਹ ਗੱਲਾਂ ਸਾਲ ਵਿੱਚ ਇੱਕ ਵਾਰੀ ਇਸਰਾਏਲ ਦੇ ਲੋਕਾਂ ਦੇ ਪਾਪਾਂ ਕਾਰਣ ਕਰੋਂਗੇ।” ਇਸ ਲਈ ਉਨ੍ਹਾਂ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਭਈ ਤੁਸੀ ਇਸਰਾਏਲੀਆਂ ਦੇ ਸਭਨਾਂ ਪਾਪਾਂ ਦੇ ਲਈ ਵਰਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ। ਅਤੇ ਉਸ ਨੇ ਤਿਹਾ ਹੀ ਕੀਤਾ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।