Leviticus 16:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਨੂੰ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਚੜ੍ਹਾਉਣਾ ਚਾਹੀਦਾ ਹੈ। ਹਾਰੂਨ ਨੂੰ ਆਪਣੇ-ਆਪ ਲਈ ਅਤੇ ਆਪਣੇ ਪਰਿਵਾਰ ਖਾਤਰ ਪਰਾਸਚਿਤ ਕਰਨ ਲਈ ਅਜਿਹਾ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਆਪਣੀ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈ ਪ੍ਰਾਸਚਿਤ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।