Leviticus 16:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਹਾਰੂਨ ਨੂੰ ਦੋ ਬੱਕਰੇ ਲੈਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਕੇ ਯਹੋਵਾਹ ਦੇ ਸਾਹਮਣੇ ਪੇਸ਼ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੋਵੇਂ ਬੱਕਰੇ ਲੈਕੇ ਮੰਡਲੀ ਦੇ ਡੇਰੇ ਦੇ ਬੁਹੇ ਕੋਲ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਖਲਿਹਾਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ।