Leviticus 16:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੂਨ ਦੋਹਾਂ ਬਕਰਿਆਂ ਲਈ ਪਰਚੀਆਂ ਪਾਵੇਗਾ। ਇੱਕ ਪਰਚੀ ਯਹੋਵਾਹ ਲਈ ਹੋਵੇਗੀ ਅਤੇ ਦੂਸਰੀ ਅਜ਼ਾਜ਼ੇਲ ਲਈ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਗੁਣਾ ਪਾਵੇ, ਇੱਕ ਗੁਣਾ ਯਹੋਵਾਹ ਦੇ ਲਈ ਅਤੇ ਦੂਜਾ ਗੁਣਾ ਅਜ਼ਾਜ਼ੇਲ ਦੇ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ।