Leviticus 16:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਹਾਰੂਨ ਯਹੋਵਾਹ ਲਈ ਪਾਈ ਪਰਚੀ ਨਾਲ ਚੁਣੇ ਹੋਏ ਬੱਕਰੇ ਨੂੰ ਭੇਟ ਕਰੇਗਾ। ਹਾਰੂਨ ਨੂੰ ਇਹ ਭੇਟ ਪਾਪ ਦੀ ਭੇਟ ਲਈ ਦੇਣੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਬੱਕਰੇ ਉੱਤੇ ਯਹੋਵਾਹ ਦਾ ਗੁਣਾ ਪਵੇ, ਹਾਰੂਨ ਉਸ ਨੂੰ ਲਿਆ ਕੇ ਪਾਪ ਦੀ ਭੇਟ ਕਰਕੇ ਚੜ੍ਹਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ।