Leviticus 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਸ਼ਰੀਰ ਦੀ ਜਾਨ ਖੂਨ ਵਿੱਚ ਹੁੰਦੀ ਹੈ। ਮੈਂ ਤੁਹਾਨੂੰ ਖੂਨ ਨੂੰ ਖੁਦ ਲਈ ਪਰਾਸਚਿਤ ਕਰਨ ਖਾਤਰ, ਜਗਵੇਦੀ ਉੱਤੇ ਪਾਉਣ ਲਈ ਦਿੱਤਾ ਹੈ। ਇਹ ਜੀਵਨ ਖੂਨ ਹੈ ਜੋ ਲੋਕਾਂ ਲਈ ਪਰਾਸਚਿਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਰੀਰ ਦੀ ਜਿੰਦ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਤੁਹਾਨੂੰ ਦਿੱਤਾ ਹੈ ਕਿਉਂ ਕਿ ਜਿਹੜਾ ਪ੍ਰਾਸਚਿਤ ਕਰਦਾ ਹੈ ਸੋ ਜਿੰਦ ਦੇ ਕਾਰਨ ਲਹੂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।