Leviticus 17:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਆਖਦਾ ਹਾਂ; ਤੁਹਾਡੇ ਵਿੱਚੋਂ ਕੋਈ ਵੀ ਖੂਨ ਨਾ ਖਾਵੇ ਅਤੇ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵੀ ਵਿਦੇਸ਼ੀ ਖੂਨ ਨਾ ਖਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਇਸਰਾਏਲੀਆਂ ਨੂੰ ਆਖਿਆ, ਜੋ ਤੁਹਾਡੇ ਵਿੱਚੋਂ ਕੋਈ ਪ੍ਰਾਣੀ ਲਹੂ ਨਾ ਖਾਵੇ, ਨਾ ਕੋਈ ਓਪਰਾ ਜੋ ਤੁਹਾਡੇ ਵਿਚਕਾਰ ਵੱਸਦਾ ਹੈ ਲਹੂ ਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਕਿ ਤੁਹਾਡੇ ਵਿੱਚੋਂ ਕੋਈ ਮਨੁੱਖ ਲਹੂ ਨਾ ਖਾਵੇ, ਨਾ ਹੀ ਕੋਈ ਪਰਦੇਸੀ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਲਹੂ ਖਾਵੇ।