Leviticus 17:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਬੰਦਾ ਆਪਣੇ ਕੱਪੜੇ ਨਹੀਂ ਧੋਂਦਾ ਜਾਂ ਆਪਣੇ-ਆਪ ਨੂੰ ਨਹੀਂ ਧੋਂਦਾ ਤਾਂ ਉਹ ਆਪਣੇ ਪਾਪ ਦੀ ਸਜ਼ਾ ਭੁਗਤੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਨਾ ਧੋਵੇ ਨਾ ਨ੍ਹਾਵੇ ਤਾਂ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ।