Leviticus 17:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦਾ ਕੋਈ ਵੀ ਬੰਦਾ ਜੋ ਬਲਦ ਜਾਂ ਲੇਲੇ ਜਾਂ ਬੱਕਰੇ ਨੂੰ ਡੇਰੇ ਦੇ ਅੰਦਰ ਜਾਂ ਬਾਹਰ ਮਾਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਕੋਈ ਮਨੁੱਖ ਇਸਰਾਏਲ ਦੇ ਘਰਾਣੇ ਤੋਂ ਹੋਵੇ, ਜੋ ਬਲਦ, ਯਾ ਲੇਲਾ, ਯਾ ਬੱਕਰਾ ਡੇਰੇ ਵਿੱਚ ਕੱਟ ਸੁੱਟੇ ਯਾ ਡੇਰੇ ਤੋਂ ਬਾਹਰ ਕੱਟੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਇਸਰਾਏਲ ਦੇ ਘਰਾਣੇ ਤੋਂ ਕੋਈ ਵੀ ਮਨੁੱਖ ਜੋ ਬਲ਼ਦ, ਜਾਂ ਲੇਲਾ, ਜਾਂ ਬੱਕਰਾ ਡੇਰੇ ਵਿੱਚ ਜਾਂ ਡੇਰੇ ਤੋਂ ਬਾਹਰ ਵੱਢੇ,