Leviticus 17:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਫੇਰ ਕਦੀ ਆਪਣੀਆਂ ਬਲੀਆਂ ਭੂਤ ਬੱਕਰਿਆਂ ਦੇ ਅੱਗੇ ਜਿਨ੍ਹਾਂ ਦੇ ਮਗਰ ਉਹ ਲੱਗ ਕੇ ਉਹ ਜਨਾਹ ਕਰਦੇ ਸਨ ਨਾ ਚੜ੍ਹਾਉਣ, ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।