Leviticus 17:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਉਸ ਨੂੰ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਏ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।