Leviticus 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਹਾਡੇ ਪਿਤਾ ਅਤੇ ਉਸਦੀ ਪਤਨੀ ਦੀ ਕੋਈ ਧੀ ਹੈ, ਤਾਂ ਉਹ ਤੁਹਾਡੇ ਭੈਣ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪਿਉ ਦੀ ਤੀਵੀਂ ਦੀ ਧੀ ਦਾ ਨੰਗੇਜ ਜੋ ਤੇਰੇ ਪਿਉ ਤੋਂ ਜੰਮੀ ਤੇਰੀ ਭੈਣ ਜੋ ਹੋਈ, ਉਸ ਦਾ ਨੰਗੇਜ ਤੂੰ ਨਾ ਉਘਾੜੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ।