Leviticus 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਆਪਣੇ ਚਾਚੇ ਦੀ ਵਹੁਟੀ ਨਾਲ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਚਾਚੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਪਿਓ ਦੇ ਭਰਾ ਦਾ ਨੰਗੇਜ ਨਾ ਉਘਾੜੀਂ, ਤੂੰ ਉਸ ਦੀ ਵਹੁਟੀ ਕੋਲ ਨਾ ਜਾਈਂ, ਉਹ ਤੇਰੀ ਚਾਚੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ।