Leviticus 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਤੋਂ ਇਲਾਵਾ ਤੁਹਾਨੂੰ ਕਿਸੇ ਔਰਤ ਦੇ ਮਾਹਵਾਰੀ ਦੇ ਦਿਨਾਂ ਵਿੱਚ ਉਸ ਦੇ ਨੇੜੇ ਜਿਨਸੀ ਸੰਬੰਧ ਬਨਾਉਣ ਲਈ ਨਹੀਂ ਜਾਣਾ ਚਾਹੀਦਾ। ਉਹ ਇਸ ਸਮੇਂ ਦੌਰਾਨ ਪਲੀਤ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੂੰ ਕਿਸੇ ਤੀਵੀਂ ਦਾ ਨੰਗੇਜ ਉਘਾੜਨ ਲਈ ਜਿੱਥੋਂ ਤੋੜੀ ਉਹ ਆਪਣੀ ਅਸ਼ੁੱਧਤਾਈ ਕਰਕੇ ਵੱਖਰੀ ਹੈ, ਉਸ ਦੇ ਕੋਲ ਨਾ ਜਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ।