Leviticus 18:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਗੱਲ ਕਰਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨਾਲ ਗੱਲ ਕਰ ਕੇ ਆਖ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।