Leviticus 18:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੂੰ ਆਪਣੇ ਗੁਆਂਢੀ ਦੀ ਵਹੁਟੀ ਨਾਲ ਸੰਗ ਨਾ ਕਰੀਂ, ਜੋ ਉਸ ਦੇ ਨਾਲ ਤੁਸੀਂ ਭ੍ਰਿਸ਼ਟ ਨਾ ਹੋ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ।