Leviticus 18:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕਿਸੇ ਮਰਦ ਨਾਲ ਔਰਤ ਵਾਂਗ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਭਿਆਨਕ ਪਾਪ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਿਸ ਤਰਾਂ ਤੀਵੀਂ ਦੇ ਨਾਲ ਸੰਗ ਕਰਦਾ ਹੈਂ ਮਨੁੱਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ।