Leviticus 18:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਣਗੇ। ਕਿਸੇ ਔਰਤ ਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਕੁਦਰਤ ਦੇ ਖਿਲਾਫ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਿਸੇ ਪਸੂ ਦੇ ਨਾਲ ਸੰਗ ਨਾ ਕਰੀਂ ਜੋ ਤੂੰ ਉਸ ਤੋਂ ਭ੍ਰਿਸ਼ਟ ਨਾ ਹੋ ਜਾਵੇਂ ਅਤੇ ਨਾ ਕੋਈ ਤੀਵੀਂ ਕਿਸੇ ਪਸੂ ਦੇ ਅੱਗੇ ਜਾਕੇ ਖਲੋਵੇ ਜੋ ਉਸ ਤੋਂ ਸੰਗ ਕਰਵਾਏ, ਇਹ ਅਪੁੱਠੀ ਗੱਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।