Leviticus 18:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹੋ ਜਿਹੀਆਂ ਗੱਲਾਂ ਕਰਕੇ ਆਪਣੇ-ਆਪ ਨੂੰ ਪਲੀਤ ਨਾ ਕਰੋ। ਮੈਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚੋਂ ਬਾਹਰ ਕੱਢ ਰਿਹਾ ਹਾਂ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਭਿਆਨਕ ਪਾਪ ਕੀਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਇਨ੍ਹਾਂ ਗੱਲਾਂ ਵਿੱਚ ਆਪਣੇ ਆਪ ਨੂੰ ਕਿਸੇ ਨਾਲ ਅਸ਼ੁੱਧ ਨਾ ਕਰਨਾ ਕਿਉਂ ਜੋ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਜਾਤਾਂ ਜੋ ਮੈਂ ਤੁਹਾਡੇ ਅੱਗੇ ਕੱਢਦਾ ਹੈਂ ਅਸ਼ੁੱਧ ਹੋਈਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,