Leviticus 18:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹੇ ਭਿਆਨਕ ਪਾਪ ਨਹੀਂ ਕਰਨੇ ਚਾਹੀਦੇ। ਇਹ ਨੇਮ ਇਸਰਾਏਲ ਦੇ ਨਾਗਰਿਕਾਂ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਲੋਕਾਂ ਲਈ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ ਅਤੇ ਇਨ੍ਹਾਂ ਮਾੜੀਆਂ ਗੱਲਾਂ ਵਿੱਚੋਂ ਕੋਈ ਨਾ ਕਰਨੀ, ਭਾਵੇਂ ਆਪਣੀ ਜਾਤ ਦਾ, ਭਾਵੇਂ ਕੋਈ ਓਪਰਾ ਜੋ ਤੁਹਾਡੇ ਵਿੱਚ ਵੱਸਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।