Leviticus 18:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਇਸ ਧਰਤੀ ਉੱਤੇ ਤੁਹਾਡੇ ਤੋਂ ਪਹਿਲਾਂ ਰਹਿੰਦੇ ਸਨ, ਉਨ੍ਹਾਂ ਨੇ ਇਹ ਭਿਆਨਕ ਗੱਲਾਂ ਕੀਤੀਆਂ। ਇਸ ਲਈ ਧਰਤੀ ਨਾਪਾਕ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਧਰਤੀ ਦੇ ਵਾਸੀਆਂ ਨੇ, ਜੋ ਤੁਹਾਡੇ ਅੱਗੇ ਸਨ ਏਹ ਸੱਭੇ ਮਾੜੀਆਂ ਗੱਲਾਂ ਕੀਤੀਆਂ ਅਤੇ ਧਰਤੀ ਅਸ਼ੁੱਧ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।